Skip to content

Press Release Punjabi

26/07/2023
ਮੌਲਾਨਾ ਆਜ਼ਾਦ ਨੈਸ਼ਨਲ ਫੈਲੋਸ਼ਿਪ ਨੂੰ ਬੰਦ ਕਰਨ ਨਾਲ ਸਿੱਖ ਵਿਦਿਆਰਥੀਆਂ ‘ਤੇ ਪਵੇਗਾ ਮਾੜਾ ਅਸਰ : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ
ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਸਿੱਖ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਮੌਲਾਨਾ ਆਜ਼ਾਦ ਨੈਸ਼ਨਲ ਫੈਲੋਸ਼ਿਪ ਦੇ ਲਾਭ ਤੋਂ ਵਾਂਝੇ ਕੀਤੇ ਜਾਣ ਦਾ ਮੁੱਦਾ ਸੰਸਦ ਵਿੱਚ ਉਠਾਇਆ ਹੈ। >>>

25/07/2023
ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਨੂੰ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ
ਚੰਡੀਗੜ੍ਹ, 25 ਜੁਲਾਈ, 2023: ਸੰਸਦ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਵਿੱਚ, ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਪਾਰਟੀ ਲਾਈਨਾਂ ਤੋਂ ਉਪਰ ਉਠ ਕੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਲਈ ਇੱਕ ਗੈਰ ਰਸਮੀ ਗੱਲਬਾਤ ਅਤੇ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। >>>

16/07/2023
ਸਾਂਸਦ ਵਿਕਰਮ ਸਾਹਨੀ ਨੇ ਜ਼ਿਲ੍ਹਾ ਪਟਿਆਲਾ ਦੇ ਦੁਧਨ ਸਾਧਾਂ ਅਤੇ ਪਾਤੜਾਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਭੇਜੀ
ਦਵਾਈਆਂ, ਟ੍ਰੈਂਪੋਲਿਨ, ਫੀਡ ਅਤੇ ਹੋਰ ਜ਼ਰੂਰੀ ਚੀਜ਼ਾਂ ਦਾਨ ਕੀਤੀਆਂ >>>

13/07/2023
ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਰਾਹਤ ਸਮੱਗਰੀ ਵੰਡਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਹੜ੍ਹ ਪੀੜਤਾਂ ਲਈ ਭੋਜਨ ਕਿੱਟਾਂ, ਦਵਾਈਆਂ, ਪਸ਼ੂ ਚਾਰਾ, ਰਹਿਣ ਲਈ ਟੈਂਟ ਅਤੇ ਹੋਰ ਸੁਰੱਖਿਆ ਉਪਕਰਨ ਦਿੱਤੇ >>>

07/07/2023
ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਨੂੰ ਪੇਂਡੂ ਵਿਕਾਸ ਫੰਡ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਲਈ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਕੀਤੀ ਅਪੀਲ।
ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਰਾਜ ਸਭਾ ਨੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਸਬੰਧਤ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਬਕਾਇਆ >>>

28/06/2023
ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਅੰਤਰ-ਰਾਸ਼ਟਰੀ ਕ੍ਰਿਕਟ ਕੌਂਸਲ (ICC) ਅਤੇ BCCI ਨੂੰ ਵਿਸ਼ਵ ਕ੍ਰਿਕਟ ਕੱਪ ਦੇ ਮੈਚਾਂ ਲਈ ਮੁਹਾਲੀ ਨੂੰ ਵੀ ਸ਼ਾਮਲ ਕਰਨ ਦੀ ਕੀਤੀ ਅਪੀਲ।
ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਾਹਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈਸੀਸੀ) ਅਤੇ >>>

27/06/2023
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ।
ਦਿੱਲੀ ਵਿੱਚ ਸਥਾਪਿਤ ਹੋਣ ਜਾ ਰਿਹਾ ਮਹਾਰਾਜਾ ਰਣਜੀਤ ਸਿੰਘ ਸੱਭਿਆਚਾਰਕ ਵਿਰਾਸਤੀ ਕੇਂਦਰ : ਵਿਕਰਮਜੀਤ ਸਾਹਨੀ, ਐੱਮ.ਪੀ। >>>

20/06/2023
ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਗੁਰਦੁਆਰਾ ਬਣਾਉਣ ਲਈ ਇਰਾਕ ਸਰਕਾਰ ਤੋਂ ਮੰਗੀ ਇਜਾਜ਼ਤ।
ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਇਰਾਕ ਦੇ ਉੱਪ ਪ੍ਰਧਾਨ ਮੰਤਰੀ ਜਨਾਬ ਹੇਯਾਨ ਅਬਦੁਲਗ਼ਨੀ ਅਬਦੁਲਜ਼ਾਹਰਾ ਅਲ-ਸਵਾਦ ਨਾਲ ਮੀਟਿੰਗ ਦੌਰਾਨ ਵਿਕਰਮਜੀਤ ਸਿੰਘ ਸਾਹਨੀ, >>>

29/05/2023
ਪੱਤਰਕਾਰਾਂ ਨੂੰ ਦਿੱਤੀ ਗਈ ਅਧਿਕਾਰਿਤ ਰਿਪੋਰਟ
ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਧੋਖਾਧੜੀ ਦੇ ਮਾਮਲਿਆਂ ਦੀ ਜਾਂਚ ਲਈ ਸਹਿਮਤ ਹੋਏ। >>>

25/05/2023
ਪੰਜਾਬ ਸਰਕਾਰ ਨੇ ਮਨੁੱਖੀ ਤਸਕਰੀ ਅਤੇ ਜਾਅਲੀ ਏਜੰਟਾਂ ਖ਼ਿਲਾਫ਼ ਕਾਰਵਾਈ ਲਈ ਐਸ਼ ਆਈ ਟੀ ਕਾਇਮ ਕੀਤੀ।
ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਤਿੰਨ ਦੇਸ਼ਾਂ ਵਿੱਚ ਫਸੀਆਂ ਔਰਤਾ ਦੀ ਸਹਾਇਤਾ ਲਈ ਚਾਰ ਹੈਲਪ ਲਾਈਨ ਨੰਬਰ ਜਾਰੀ ਕੀਤੇ। >>>

20/05/2023
ਸ੍ਰ ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਸ੍ਰੀ ਗੁਰੂ ਰਾਮ ਦਾਸ ਹਸਪਤਾਲ, ਅੰਮ੍ਰਿਤਸਰ ਨੂੰ ਈ ਸੀ ਐਮ ਓ ਮਸ਼ੀਨ ਭੇਟ ਕੀਤੀ।
ਸ੍ਰ ਵਿਕਰਮਜੀਤ ਸਿੰਘ ਸਾਹਨੀ ਨੇ ਇਕ ਕਰੋੜ ਰੁਪਏ ਦੀ ਲਾਗਤ ਵਾਲੀ ਅਤਿ ਆਧੁਨਿਕ ਜੀਵਨ ਰੱਖਿਅਕ ਐਕਸਟਰਾਕੋਰਪੀਅਲ ਮੈੰਬਰੈਂਸ ਔਕਸੀਜੈਨਰੇਸ਼ਨ ਈ ਸੀ ਐਮ ਓ ਮਸ਼ੀਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ >>>

23/04/2023
ਤੰਦਰੁਸਤ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ
112 ਸਾਲਾ ਮੈਰਾਥਨ ਰਨਰ ਫੌਜਾ ਸਿੰਘ ਨੇ ਦਿੱਲੀ ਵਿੱਚ 5ਕੇ ਵਿਸਾਖੀ ਮੈਰਾਥਨ ਨੂੰ ਹਰੀ ਝੰਡੀ ਦਿਖਾਈ

ਅੱਜ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਖੇਡਾਂ ਵੱਲ ਪ੍ਰੇਰਿਤ ਕਰੀਏ। >>>

2023
ਪੇਂਡੂ ਵਿਕਾਸ ਫੰਡ ਦੀ ਵਰਤੋਂ ਵਿਕਾਸ ਲਈ ਹੀ ਕੀਤੀ ਜਾਵੇ
ਵਿਕਰਮਜੀਤ ਸਿੰਘ ਸਾਹਨੀ ਸੰਸਦ ਮੈਂਬਰ ਰਾਜ ਸਭਾ, ਭਗਵੰਤ ਮਾਨ ਅਤੇ ਪੰਜਾਬ ਸਰਕਾਰ ਨੂੰ ਇਤਿਹਾਸਕ ਪੰਜਾਬ >>>